ਕੈਨੇਡਾ ਦੇ ਸ਼ਹਿਰ ਬਰੈਂਪਟਨ ਦੀ ਰਹਿਣ ਵਾਲੀ 21 ਸਾਲਾ ਪੰਜਾਬੀ ਮੂਲ ਦੀ ਲੜਕੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ।