ਮਾਮਲਾ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ ਦਾ ਹੈ, ਜਿੱਥੇ ਪੁਲਿਸ ਨੇ ਇੱਕ ਹੋਟਲ 'ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼ ਕੀਤਾ |