UK ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ | OneIndia Punjabi

2022-12-06 0

ਹੁਣ ਭਾਰਤ ਨੇ ਯੂਕੇ ਤੋਂ ਆਉਣ ਵਾਲੇ ਯਾਤਰੀਆਂ ਨੂੰ ਈ -ਵੀਜ਼ਾ ਦੇਣ ਦੀ ਮੰਜੂਰੀ ਦੇ ਦਿੱਤੀ ਹੈ | ਲੰਡਨ 'ਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੁਰਾਈਸਵਾਮੀ ਨੇ ਕਿਹਾ ਹੈ ਕਿ ਯਾਤਰੀ ਇਸ ਹਫ਼ਤੇ ਤੋਂ ਅਰਜ਼ੀ ਦੇਣਾ ਸ਼ੁਰੂ ਕਰ ਦੇਣ |