ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਭਾਈ ਤੋਂ 25 ਨਵੰਬਰ ਨੂੰ ਅਗਵਾ ਕੀਤੇ ਗਏ ਨੌਜ਼ਵਾਨ ਹਰਮਨਦੀਪ ਸਿੰਘ ਨੂੰ ਅਗਵਾਕਾਰਾਂ ਨੇ ਕਤਲ ਕਰ ਦਿੱਤਾ |