Baba Fateh Singh Ji ਦੇ ਜਨਮ ਦਿਹਾੜੇ ਨੂੰ ਸਮਰਪਿਤ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ | OneIndia Punjabi

2022-12-19 0

ਸਿੱਖ ਨੌਜਵਾਨ ਪੀੜ੍ਹੀ ਵਿੱਚ ਦਸਤਾਰ ਦੀ ਮਹਾਨਤਾ ਨੂੰ ਉਭਾਰਨ ਦੇ ਮੰਤਵ ਨਾਲ ਅੱਜ ਸ਼੍ਰੀ ਅਕਾਲ ਤਖ਼ਤ ਵਿਖੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ ।