ਪੰਜਾਬ ਸਰਕਾਰ ਨੇ ਪਹਿਲਾ ਸਰਕਾਰੀ ਰੇਤਾ-ਬਜਰੀ ਵਿਕਰੀ ਕੇਂਦਰ ਕੀਤਾ ਸ਼ੁਰੂ | Harjot Bains | OneIndia Punjabi

2022-12-19 0

ਪੰਜਾਬ ਵਿੱਚ ਸੋਮਵਾਰ ਤੋਂ ਪਹਿਲਾ ਸਰਕਾਰੀ ਰੇਤਾ-ਬਜਰੀ ਵਿਕਰੀ ਕੇਂਦਰ ਸ਼ੁਰੂ ਹੋ ਗਿਆ ਹੈ । ਮੁਹਾਲੀ ਦੇ ਚੰਡੀਗੜ੍ਹ-ਕੁਰਾਲੀ ਰੋਡ ’ਤੇ ਸਥਿਤ ਈਕੋ ਸਿਟੀ-2 ਵਿਖੇ ਖੋਲ੍ਹੇ ਗਏ ਇਸ ਕੇਂਦਰ ਦਾ ਉਦਘਾਟਨ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ।
.
.
.
#harjotbains #punjabnews #ecocity