ਮਾਮਲਾ ਮੋਗਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ । ਜਿੱਥੋਂ ਦੇ ਰਹਿਣ ਵਾਲੇ ਗਗਨਦੀਪ ਸਿੰਘ ਤੋਂ ਕੈਨੇਡਾ ਰਹਿੰਦੇ ਗੈਂਗਸਟਰ ਅਰਸ਼ਦੀਪ ਡੱਲਾ ਨੇ 20 ਲੱਖ ਫਿਰੌਤੀ ਦੀ ਮੰਗ ਕੀਤੀ ਹੈ । ਫਿਰੌਤੀ ਦੀ ਰਕਮ ਨਾ ਦੇਣ ਦੀ ਸੂਰਤ 'ਚ ਗੈਂਗਸਟਰ ਨੇ ਗਗਨਦੀਪ ਅਤੇ ਉਸ ਦੇ ਪਰਿਵਾਰ ਨੂੰ ਜਾਨੋ ਮਾਰਨ ਦੀ ਧਮਕੀ ਵੀ ਦਿੱਤੀ ਹੈ ।
.
.
.
#arshdeepdalla #canadagangster #moganews