ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਾਲ ਹੀ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਦੌਰੇ ਤੋਂ ਮੁੜ ਪੰਜਾਬ ਪਰਤੇ ਹਨ । ਵਿਦੇਸ਼ ਤੋਂ ਪਰਤਦਿਆਂ ਹੀ ਚਰਨਜੀਤ ਸਿੰਘ ਚੰਨੀ ਨੇ ਪਹਿਲਾਂ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰ ਪ੍ਰਿਯੰਕਾ ਗਾਂਧੀ ਤੇ ਕਾਂਗਰਸ ਪਾਰਟੀ ਦੇ ਨਵਨਿਯੁਕਤ ਪ੍ਰਧਾਨ ਮਲਿਕਾਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ ।
.
.
.
#charanjitsinghchanni #rahulgandhi #bharatjodoyatra