ਐਤਵਾਰ ਸ਼ਾਮ 7.30 ਵਜੇ ਦੇ ਕਰੀਬ ਟੋਰਾਂਟੋ ਦੀ ਇੱਕ ਰਿਹਾਇਸ਼ੀ ਇਮਾਰਤ ਵਿੱਚ ਇੱਕ ਸ਼ੂਟਰ ਨੇ ਪੰਜ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ | ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆ ਬੰਦੂਕਧਾਰੀ ਦਾ ਐਨਕਾਊਂਟਰ ਕਰ ਦਿੱਤਾ । . . . #canadanews #canadatoronto #canadafiring