ਜ਼ੀਰਾ ਸ਼ਰਾਬ ਫੈਕਟਰੀ ਮਾਮਲੇ 'ਚ ਹਾਈ ਕੋਰਟ ਨੇ ਦਿੱਤੇ ਸਖ਼ਤ ਨਿਰਦੇਸ਼ | Zira Farmers Protest | OneIndia Punjabi

2022-12-20 0

ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਦੀ ਸੁਣਵਾਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਹੋਈ । ਜਿੱਥੇ ਮਾਨਯੋਗ ਹਾਈ ਕੋਰਟ ਨੇ ਪ੍ਰਦਰਸ਼ਨਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਧਰਨੇ ਵਾਲੀ ਜਗ੍ਹਾ ਖਾਲੀ ਕਰਨ ਲਈ ਕਿਹਾ ।
.
.
.
#zirafarmersprotest #ziranews #punjabharyanahighcourt