CM ਮਾਨ ਨੇ ਅੱਜ ਮਾਰਕਫੈੱਡ ਵਿੱਚ ਨਵੇਂ ਭਰਤੀ ਨੌਜਵਾਨ ਲੜਕੇ ਲੜਕੀਆਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਮਾਰਕਫੈੱਡ ਦੇ ਉਤਪਾਦਾਂ ਦੀ ਸਿਫਤ ਕਰਦੇ ਹੋਏ ਕਿਹਾ ਕਿ ਇਹ ਪ੍ਰੋਡਕਟ ਪੂਰੀ ਦੁਨੀਆ ਵਿੱਚ ਜਾ ਸਕਦੇ ਹਨ ।