Bhagwant Mann ਸ਼੍ਰੀ ਫਤਹਿਗੜ੍ਹ ਸਾਹਿਬ ਹੋਏ ਨਤਮਸਤਕ,ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ।OneIndia Punjabi

2022-12-27 1

ਸ਼ਹੀਦੀ ਜੋੜ ਮੇਲ ਦੇ ਮੱਦੇਨਜ਼ਰ ਪੰਜਾਬ ਮੁਖ ਮੰਤਰੀ ਭਗਵੰਤ ਮਾਨ ਅੱਜ ਤੜਕੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ‘ਚ ਨਤਮਸਤਕ ਹੋਣ ਲਈ ਪੁੱਜੇ । ਇਸ ਦੌਰਾਨ ਉਨ੍ਹਾਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ। ਭਗਵੰਤ ਮਾਨ ਦੇ ਨਾਲ ਉਨ੍ਹਾਂ ਦੀ ਪਤਨੀ ਡਾ ਗੁਰਪ੍ਰੀਤ ਕੌਰ ਵੀ ਇੱਸ ਮੌਕੇ ਹਾਜ਼ਿਰ ਰਹੇ ।

Videos similaires