ਅਮਰੀਕਾ 'ਚ ਵਾਪਰੇ ਟਰੱਕ ਹਾਦਸੇ ਦੌਰਾਨ ਹਰਿਆਣਾ ਦੇ ਨੌਜਵਾਨ ਦੀ ਮੌਤ | America Accident | OneIndia Punjabi

2022-12-28 0

ਅਮਰੀਕਾ ਦੇ ਸੂਬੇ ਪੈਨਸਿਲਵੇਨੀਆ ਵਿੱਚ ਵਾਪਰੇ ਇੱਕ ਟਰੱਕ ਹਾਦਸੇ ਵਿੱਚ ਹਰਿਆਣਾ ਦੇ 26 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ । ਮੱਧ ਅਟਲਾਂਟਿਕ ਖੇਤਰ ਵਿੱਚ ਬਰਫੀਲੇ ਤੂਫਾਨਾਂ ਕਾਰਨ ਇਹ ਹਾਦਸਾ ਵਾਪਰਿਆ ।
.
.
.
#americanews #americapunjabinews #americatruckaccident