Rishabh Pant ਹੋਏ ਸੜਕ ਹਾਦਸੇ ਦਾ ਸ਼ਿਕਾਰ | Rishabh Pant Accident | OneIndia Punjabi

2022-12-30 0

ਰਿਸ਼ਭ ਪੰਤ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਉਹ ਦਿੱਲੀ ਤੋਂ ਰੁੜਕੀ ਜਾ ਰਹੇ ਸੀ। ਰਿਸ਼ਭ ਦੀ ਕਾਰ ਰੇਲਿੰਗ ਨਾਲ ਟਕਰਾ ਗਈ ਅਤੇ ਇਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ।
.
.
.
#rishabhpant #rishabhpantaccident #indiancricketteam