ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੇ ਦਲਦਲ 'ਚੋਂ ਬਾਹਰ ਕੱਡਣ ਲਈ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕਾਂ ਨੇ 1 ਜਨਵਰੀ 2023 ਤੋਂ ਦੁਕਾਨਾਂ 'ਤੇ ਨਸ਼ੀਲੇ ਪਦਾਰਥ ਵੇਚਣ 'ਤੇ ਰੋਕ ਲਗਾ ਦਿੱਤੀ ਹੈ | . . . #sangrurjharon #sangrurnews #punjabnews