ਪਿੰਡ ਭਲਾਈਆਣਾ ਦੇ ਰਹਿਣ ਵਾਲੇ ਗੁਰਵਿੰਦਰ ਦੀ ਮੰਗਣੀ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮੱਤਾ ਦੀ ਰਹਿਣ ਵਾਲੀ ਹਰਪ੍ਰੀਤ ਕੌਰ ਨਾਲ ਹੋਈ ਸੀ । ਮੰਗਣੀ ਸਮੇਂ ਹੀ ਦੋਵਾਂ ਪਰਿਵਾਰਾਂ ਵਿਚਕਾਰ ਇਹ ਤਹਿ ਹੋਇਆ ਕਿ ਲੜਕੀ ਨੇ ਆਈਲੈਟਸ ਕੀਤੀ ਹੈ ਅਤੇ ਉਸਨੇ ਕੈਨੇਡਾ ਜਾਣਾ ਹੈ । ਜਿਸ ਦਾ ਸਾਰਾ ਖਰਚ ਗੁਰਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਕੀਤਾ ਜਾਵੇਗਾ ਅਤੇ ਕੁਝ ਸਮੇਂ ਬਾਅਦ ਲੜਕੀ ਵਾਪਿਸ ਪੰਜਾਬ ਆ ਕੇ ਗੁਰਵਿੰਦਰ ਨਾਲ ਵਿਆਹ ਕਰਵਾਏਗੀ | ਜਦ ਗੁਰਵਿੰਦਰ ਦੇ ਘਰ 'ਚ ਵਿਆਹ ਦੀਆਂ ਤਿਆਰੀਆਂ ਜੋਰਾਂ 'ਤੇ ਸਨ ਤੇ ਹਰਪ੍ਰੀਤ ਨੇ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ।
.
The girl who went to Canada refused to marry the boy.
.
.
.
#canadanews #punjabnews #IELTSNEWS