ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਦਸਤਾਰ ਅਤੇ ਦੁਮਾਲਾ ਮੁਕਾਬਲੇ | OneIndia Punjabi

2023-01-24 0

ਗੁਰੂਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਪਹੂਵਿੰਡ ਪ੍ਰਬੰਧਕ ਕਮੇਟੀ ਵਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਅਤੇ ਦੁਮਾਲਾ ਮੁਕਾਬਲਾ ਗੁਰੂਦੁਆਰਾ ਜਨਮ ਅਸਥਾਨ ਪਹੂਵਿੰਡ ਵਿਖੇ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੇ ਸਕੂਲਾਂ ਤੇ ਵੱਖ ਵੱਖ ਪਿੰਡਾਂ ਦੇ 200 ਤੋਂ ਵੱਧ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ ।
.
Dastar and dumala competition dedicated to Baba Deep Singh ji's birthday.
.
.
.
#dhandhanbabadeepsinghji #punjabnews #dastarcompetition