ਰਾਮ ਰਹੀਮ ਨੂੰ ਪੈਰੋਲ ਮਿਲਣ ਤੋਂ ਬਾਅਦ ਗਰਮਾਈ ਸਿਆਸਤ | Ram Rahim On Parole | OneIndia Punjabi

2023-01-25 1

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਜੇਲ੍ਹ ਚੋਂ ਪੈਰੋਲ ਮਿਲਣ ਤੋਂ ਬਾਅਦ ਇਕ ਵਾਰ ਫਿਰ ਤੋਂ ਪੰਜਾਬ 'ਚ ਸਿਆਸਤ ਪੂਰੀ ਤਰਾਂ ਨਾਲ ਗਰਮਾ ਗਈ ਹੈ । ਜਿਥੇ ਇਕ ਪਾਸੇ ਸਿੱਖ ਆਗੂ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਆਪਣਾ ਗੁੱਸਾ ਕੱਢਦੇ ਹੋਏ ਨਜ਼ਰ ਆ ਰਹੇ ਹਨ ਉਥੇ ਹੀ ਦੂਸਰੇ ਪਾਸੇ ਰਾਜਨੀਤਕ ਲੀਡਰਾਂ ਨੇ ਵੀ ਰਾਜਨੀਤਿਕ ਰੋਟੀਆਂ ਸੇਕਣੀਆਂ ਸ਼ੁਰੂ ਕਰ ਦਿੱਤੀਆਂ ਹਨ ।
.
After Ram Rahim got parole, heated politics.
.
.
.
#ramrahim #punjabnews #ramrahimparole