ਸੋਹਾਣਾ ਤੋਂ ਨਵ- ਜੰਮੇ ਬੱਚਿਆਂ ਦੀ ਤਸਕਰੀ ਦਾ ਮਾਮਲਾ ਆਇਆ ਸਾਹਮਣੇ | OneIndia Punjabi

2023-01-31 4

ਜ਼ਿਲ੍ਹਾ ਮੁਹਾਲੀ ਦੇ ਕਸਬਾ ਸੋਹਾਣਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਨੇ ਨਵ-ਜੰਮੇ ਬੱਚਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ।
.
The case of trafficking of new-born children from Sohana came to light.
.
.
.
#punjabnews #sohanapolice #punjab