ਨਗਰ ਕੌਂਸਲ ਦਫ਼ਤਰ ਪਹੁੰਚੇ ਮੰਤਰੀ ਹਰਜੋਤ ਬੈਂਸ ਸਫ਼ਾਈ ਮੁਲਾਜ਼ਿਮਾਂ ਨੂੰ ਦਿੱਤੀਆਂ ਸਖ਼ਤ ਹਿਦਾਇਤਾਂ | OneIndia Punjabi

2023-02-08 0

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਗਰ ਕੌਂਸਲ ਦਫ਼ਤਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਅਚਨਚੇਤ ਚੈਕਿੰਗ ਕੀਤੀ ਅਤੇ ਉੱਥੇ ਮਾੜੀ ਸਫ਼ਾਈ ਵਿਵਸਥਾ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ।
.
Minister Harjot Bains reached the city council office and gave strict instructions to the cleaning staff.
.
.
.
#harjotbains #srianandpursahib #punjabnews