ਪੰਜਾਬ ਸਰਕਾਰ ਪਹਿਲੀ ਵਾਰ 'ਸਰਕਾਰ-ਕਿਸਾਨ ਮਿਲਣੀ’ ਦਾ ਕਰੇਗੀ ਆਯੋਜਨ | Kuldeep Dhaliwal | OneIndia Punjabi

2023-02-09 1

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮਿਲਣੀ ਦਾ ਮੁੱਖ ਮੰਤਵ ਪੰਜਾਬ ਸੂਬੇ ਦੇ ਮੁੱਖ ਫਸਲੀ ਚੱਕਰ ਕਣਕ-ਝੋਨੇ ਅਧੀਨ ਰਕਬਾ ਘਟਾ ਕੇ ਹੋਰ ਪਾਣੀ ਬਚਾਉਣ ਵਾਲੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਅਤੇ ਹੋਰ ਖੇਤੀ ਸਹਾਇਕ ਧੰਦਿਆਂ ਨੂੰ ਵਧਾਵਾ ਦੇਣਾ ਹੈ |
.
Punjab government will organize 'Government-Kisan meeting' for the first time.
.
.
.
#punjabnews #aappunjab #kuldeepdhaliwal

Videos similaires