1984 ਸਿੱਖ ਕ.ਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਸੰਬੰਧੀ ਕੇਸ ਦੀ ਪੈਰਵਾਈ ਕਰ ਰਹੇ ਦਰਸ਼ਨ ਸਿੰਘ ਘੋਲੀਆ ਨੇ ਦੱਸਿਆ ਕਿ ਹਰਿਆਣਾ ਦੇ ਗੁੜਗਾਓਂ ਅਤੇ ਪਟੋਦੀ ਵਿਖੇ 47 ਸਿੱਖਾਂ ਦੇ ਕ.ਤਲ ਅਤੇ ਪੀੜਤਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ ।
.
1984 Sikh Massacre will be heard again.
.
.
.
#1984riots #punjabnews #1984genocide