ਮਾਮਲਾ ਅੰਮ੍ਰਿਤਸਰ ਦੇ ਪਿੰਡ ਗਰਵਾਲੀ ਦਾ ਹੈ ਜਿੱਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਿੱਚ ਝਗੜਾ ਹੋ ਗਿਆ | ਹੱਥੋਪਾਈ ਦੀ ਵੀਡੀਓ ਵੀ ਸਾਹਮਣੇ ਆਈ ਹੈ | . Dispute over 2 inch space, beat each other. . . . #punjabnews #amritsarnews #landdispute