ਮਾਮਲਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਝੁੱਗੀਆਂ ਕਾਲੂ ਦਾ ਹੈ | ਜਿੱਥੇ ਵਿਆਹ ਸਮਾਗਮ ਦੌਰਾਨ ਡੀ.ਜੇ 'ਤੇ ਭੰਗੜਾ ਪਾਉਂਦੇ ਸਮੇਂ ਨੌਜਵਾਨ ਨੂੰ ਗੋਲੀ ਲੱਗ ਗਈ ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ |
.
The young man died on the spot when he was doing bhangra on the DJ.
.
.
.
#tarntarannews #punjabnews #punjab