ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਵੱਲੋਂ ਫਰੀਦਕੋਟ ਦੀ ਅਦਾਲਤ ਦੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ । ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਵੱਡਾ ਬਿਆਨ ਦਿੱਤਾ ਹੈ । ਟਵੀਟ 'ਚ ਉਨ੍ਹਾਂ ਕਿਹਾ 'ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੋਏ ਬੇਨਕਾਬ..ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ |
.
Bhagwant Mann tweeted after the SIT named the Badals, "No one is spared"..
.
.
.
#cmbhagwantmann #punjabnews #SIT