ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਇੱਕ ਮੰਦ ਭਾਗੀ ਖ਼ਬਰ ਸਾਹਮਣੇ ਆਈ ਹੈ । ਜਿੱਥੇ ਦੋ ਧਿਰਾਂ 'ਚ ਹੋਈ ਝੜਪ ਦੌਰਾਨ ਇੰਜੀਨੀਅਰਿੰਗ ਵਿਦਿਆਰਥੀ ਨਵਜੋਤ ਸਿੰਘ ਦੀ ਮੌਤ ਹੋ ਗਈ ਹੈ । ਨਵਜੋਤ ਸਿੰਘ 'ਤੇ ਕੁੱਝ ਨੌਜਵਾਨਾਂ ਨੇ ਚਾਕੂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਨਵਜੋਤ ਸਿੰਘ ਗੰਭੀਰ ਜ਼ਖਮੀ ਹੋ ਗਿਆ ਤੇ ਜਦੋਂ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ ।
.
A 21-year-old youth was kil+led by savages in Punjabi University. The only son of his parents.
.
.
.
#punjabiuniversity #punjabnews #patialanews