ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਹੋਏ SC ਦੇ ਵਕੀਲ ਅੱਤਵਾਦੀ ਐਲਾਨਣ ਦੀ ਕੀਤੀ ਮੰਗ | Amritpal Singh |OneIndia Punjabi

2023-02-28 0

ਵਾਰਿਸ ਪੰਜਾਬ ਦੇ' ਦਾ ਮੁਖੀ ਅੰਮ੍ਰਿਤਪਾਲ ਸਿੰਘ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ ਅਤੇ ਹੁਣ ਉਸਨੂੰ ਅੱਤਵਾਦੀ ਐਲਾਨਣ ਦੀ ਮੰਗ ਕੀਤੀ ਜਾ ਰਹੀ ਹੈ । ਹਾਲ ਹੀ ਵਿੱਚ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਜ਼ਿੰਦਲ ਵੱਲੋਂ ਗ੍ਰਹਿ ਮੰਤਰਾਲੇ ਅਤੇ NIA ਨੂੰ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਜਿਸ ਵਿੱਚ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਤਵਾਦੀ ਐਲਾਨਿਆ ਜਾਵੇ ।
.
SC lawyer against Amritpal Singh demanded to be declared a terrorist.
.
.
.
#amritpalsingh #punjabnews #punjab