ਪੰਜਾਬ ਸਰਕਾਰ ਹੁਣ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿੰਗਾਪੁਰ ਭੇਜ ਰਹੀ ਹੈ । 4 ਮਾਰਚ ਨੂੰ 30 ਪ੍ਰਿੰਸੀਪਲ ਸਿੰਗਾਪੁਰ ਜਾਣਗੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸੂਬੇ ਦੇ 30 ਸਕੂਲਾਂ ਦੇ ਪ੍ਰਿੰਸੀਪਲਾਂ ਦੇ ਦੂਜੇ ਗਰੁੱਪ ਨੂੰ 4 ਮਾਰਚ ਤੋਂ 11 ਮਾਰਚ ਤੱਕ ਸਿੰਗਾਪੁਰ ਦੇ ਵਿਸ਼ਵ ਪ੍ਰਸਿੱਧ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਵਿਦੇਸ਼ੀ ਸਿਖਲਾਈ ਲਈ ਭੇਜ ਰਹੇ ਹਨ |
.
Rajpal's speech by Punjab Government Ignored, 30 principals will go to Singapore again.
.
.
.
#punjabnews #governor #cmbhagwantmann