ਫਿਰੋਜ਼ਪੁਰ ਕੇਂਦਰੀ ਜੇਲ੍ਹ ਅਕਸਰ ਹੀ ਸਵਾਲਾਂ ਦੇ ਘੇਰੇ 'ਚ ਰਹਿੰਦੀ ਹੈ । ਜੇਲ੍ਹ ਅੰਦਰੋਂ ਲੜਾਈ ਝਗੜੇ ਦੇ ਮਾਮਲੇ ਰੋਜ਼ਾਨਾ ਹੀ ਸਾਹਮਣੇ ਆਉਂਦੇ ਰਹਿੰਦੇ ਨੇ । ਇਸੇ ਤਰ੍ਹਾਂ ਇੱਕ ਵਾਰ ਫਿਰ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਮਹਿਲਾ ਕੈਦੀ ਅਤੇ ਹਵਾਲਾਤੀ ਵਿਚਕਾਰ ਖੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ।
.
The clash between the female prisoner and the prisoner accused the Deputy Superintendent of selling drugs.
.
.
.
#punjabnews #ferozpurcentraljail #ferozpurjail