New Zealand 'ਚ ਕੰਪਨੀ ਮੈਨੇਜਰ ਦੇ ਵਿਗੜੇ ਬੋਲ ਸਿੱਖਾਂ ਬਾਰੇ ਕੀਤੀ ਇਤਰਾਜ਼ਯੋਗ ਟਿੱਪਣੀ | OneIndia Punjabi

2023-03-03 0

ਨਿਊਜ਼ੀਲੈਂਡ ਦੀ ਇੱਕ ਟਰੱਕਿੰਗ ਕੰਪਨੀ ਦੇ ਮੈਨੇਜਰ ਨੇ ਸਿੱਖ ਭਾਈਚਾਰੇ ਬਾਰੇ ਨਸਲੀ ਟਿੱਪਣੀ ਕੀਤੀ ਹੈ । ਜਿਸ ਪਿੱਛੋਂ ਦੋ ਪੰਜਾਬੀ ਨੌਜਵਾਨਾਂ ਨੇ ਮੈਨੇਜਰ ਦੇ ਵਤੀਰੇ ਤੋਂ ਤੰਗ ਆ ਕੇ ਨੌਕਰੀ ਛੱਡ ਦਿੱਤੀ ਹੈ । ਦੋਵੇਂ ਨੌਜਵਾਨ ਆਪਣੀਆਂ ਭਾਵਨਾਵਾਂ `ਤੇ ਡੂੰਘੀ ਸੱਟ ਵੱਜਣ ਕਰਕੇ ਉਦਾਸ ਹਨ ਤੇ ਹੁਣ ਉਨ੍ਹਾਂ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਸ਼ਿਕਾਇਤ ਕਰ ਦਿੱਤੀ ਹੈ, ਜਿਸਦੀ ਪੈਰਵੀ ਨਿਊਜ਼ੀਲੈਂਡ 'ਚ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ, ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜ਼ੀਲੈਂਡ ਵੱਲੋਂ ਕੀਤੀ ਜਾ ਰਹੀ ਹੈ ।
.
In New Zealand, the objectionable comments made by the company manager's distorted speech about Sikhs.
.
.
.
#punjabnews #newzealand #punjab