ਫਸ ਗਿਆ ਕੈਪਟਨ ਦਾ ਖਾਸਮ-ਖਾਸ Bharat Inder Chahal, ਵਿਜੀਲੈਂਸ ਬਿਊਰੋ ਨੇ ਬੁਲਾਇਆ ਦਫ਼ਤਰ | OneIndia Punjabi

2023-03-08 0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਪਟਿਆਲਾ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਤਲਬ ਕੀਤਾ ਹੈ । ਵਿਜੀਲੈਂਸ ਬਿਊਰੋ ਨੇ ਚਾਹਲ ਨੂੰ 10 ਮਾਰਚ ਨੂੰ ਪਟਿਆਲਾ ਰੇਂਜ ਦੇ ਐਸ.ਐਸ.ਪੀ ਜਗਤਪ੍ਰੀਤ ਸਿੰਘ ਦੇ ਦਫ਼ਤਰ ਵਿਖੇ ਪੇਸ਼ ਹੋਣ ਲਈ ਕਿਹਾ ਹੈ ।
.
Captain's Khassam-Khas Bharat Inder Chahal Vigilance Bureau called the office.
.
.
.
#punjabnews #bharatinderchahal #punjab