Amritpal ਤੇ ਉਸ ਦੇ ਸਾਥੀਆਂ ਦਾ ਅਸਲਾ ਲਾਇਸੈਂਸ ਜਲਦ ਤੋਂ ਜਲਦ ਰੱਦ ਕੀਤਾ ਜਾਵੇਂ: Raja Warring | OneIndia Punjabi

2023-03-09 1

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵੀਰਵਾਰ ਨੂੰ ਬਜਟ ਸੈਸ਼ਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਦਾ ਅਸਲਾ ਲਾਇਸੈਂਸ ਜਲਦ ਤੋਂ ਜਲਦ ਰੱਦ ਕੀਤਾ ਜਾਵੇਂ ।
.
Amritpal and his associates of his companions be revoked as soon as possible: raja warring.
.
.
.
#amritpalsingh #rajawarring #punjabnews

Videos similaires