ਚਿੱਟੇ ਦੀ ਭੇਂਟ ਚੜਿਆ ਇੱਕ ਹੋਰ ਨੌਜਵਾਨ ਪੁਲਿਸ ਨੇ ਕੀਤੀ ਕਾਰਵਾਈ, ਮਾਪੇ ਕਹਿੰਦੇ ਹੁਣ ਕੀ ਫ਼ਾਇਦਾ | OneIndia Punjabi

2023-03-13 0

ਲੁਧਿਆਣਾ ਦੇ ਪਿੰਡ ਚੌਂਤਾਂ ਵਿੱਖੇ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨੇ ਲਈ ਜਾਨ । ਮੌਤ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਅਧਿਕਾਰੀ ਮੁਤਾਬਿਕ ਇਹ ਕਾਰਵਾਈ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਕੀਤੀ ਗਈ ਹੈ।
.
.
.
#ludhiananews #punjabnews #punjabinews