PM ਮੋਦੀ ਸੁਰੱਖਿਆ ਕੁਤਾਹੀ ਮਾਮਲੇ 'ਚ ਵੱਡਾ Update, SIT ਦੀ ਰਿਪੋਰਟ ਆਈ ਸਾਹਮਣੇ | Pm Modi | OneIndia Punjabi

2023-03-14 2

ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਨੂੰ ਲੈ ਕੇ ਸਰਕਾਰ ਹੁਣ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ । ਜਾਣਕਾਰੀ ਮੁਤਾਬਿਕ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਗਠਿਤ ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਤਤਕਾਲੀ ਪੰਜਾਬ ਸਰਕਾਰ ਦੇ 9 ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ ।
.
Big update in PM Modi security breach case, SIT report came out.
.
.
.
#punjabnews #pmnarendramodi #indianews