13 ਮਾਰਚ ਨੂੰ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੱਕ ਕਥਿਤ ਸਾਥੀ ਨੂੰ ਕਾਰ ਚੋਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ । ਉਕਤ ਵਿਅਕਤੀ ਦੀ ਪਛਾਣ ਮੋਗਾ ਦੇ ਪਿੰਡ ਦੋਧੀਕੇ ਵਾਸੀ ਸੁਖਮਿੰਦਰ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਨੇ ਅੰਮ੍ਰਿਤਸਰ ਵਿੱਚ ਅਲਫ਼ਾ ਵਨ ਨੇੜੇ ਇੱਕ i20 ਕਾਰ ਚੋਰੀ ਕਰ ਲਈ । ਕਥਿਤ ਦੋਸ਼ੀ ਸੁਖਮਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਉਹ ਅੰਮ੍ਰਿਤਪਾਲ ਸਿੰਘ ਦਾ ਸਾਥੀ ਹੈ । ਉੱਧਰ ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਨੇ ਸੁਖਮਿੰਦਰ ਸਿੰਘ ਨੂੰ ਆਪਣਾ ਸਾਥੀ ਮੰਨਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ।
.
Amritpal Singh's partner arrested on charges of car theft.Amritpal's denial 'I have no link'.
.
.
.
#amritpalsingh #punjabnews #amritpalsinghnews