Diljit Dosanjh ਦੀ ਫ਼ਿਲਮ 'ਚਮਕੀਲਾ' ਨਹੀਂ ਹੋਵੇਗੀ ਸਿਨੇਮਾਘਰਾਂ 'ਚ ਰਿਲੀਜ਼ | Diljit Dosanjh | OneIndia Punjabi

2023-03-15 6

ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਦੀ ਫਿਲਮ 'ਚਮਕੀਲਾ' ਆਪਣੇ ਐਲਾਨ ਤੋਂ ਬਾਅਦ ਲਗਾਤਾਰ ਚਰਚਾ 'ਚ ਹੈ। ਅਜਿਹੇ 'ਚ ਇਮਤਿਆਜ਼ ਅਲੀ ਦੇ ਨਿਰਦੇਸ਼ਨ 'ਚ ਬਣੀ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਫਿਲਮ ਨਾਲ ਜੁੜੀ ਇਕ ਹੋਰ ਖਬਰ ਸਾਹਮਣੇ ਆ ਰਹੀ ਹੈ, ਜਿਸ ਮੁਤਾਬਕ ਇਹ ਫਿਲਮ ਹੁਣ ਸਿਨੇਮਾਘਰਾਂ 'ਚ ਨਹੀਂ ਸਗੋਂ ਓਟੀਟੀ 'ਤੇ ਰਿਲੀਜ਼ ਹੋਵੇਗੀ।
.
Diljit Dosanjh's film 'Chamkila' will not be released in theatres.
.
.
.
#diljitdosanjh #chamkilamovie #bollywood