ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਅਤੇ ਪ੍ਰਸਿੱਧ ਅਦਾਕਾਰਾ ਸਰਗੁਨ ਮਹਿਤਾ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਇਸ ਮੌਕੇ ਉਨ੍ਹਾਂ ਗੁਰੂਘਰ ਵਿਖੇ ਮੱਥਾ ਟੇਕਿਆ ਅਤੇ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਨ ਕੀਤਾ ।