ਇੱਕ ਨਿੱਜੀ ਨਿਊਜ਼ ਚੈਨਲ ਨੇ ਵਿਸ਼ੇਸ਼ ਸ਼ੋਅ ਤਹਿਤ ਜੇਲ੍ਹ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੱਕ ਹੋਰ ਇੰਟਰਵਿਊ ਰਿਲੀਜ਼ ਕੀਤਾ ਹੈ। ਹਾਲ ਹੀ 'ਚ ਦਿੱਤੇ ਇੰਟਰਵਿਊ 'ਚ ਬਿਸ਼ਨੋਈ ਨੇ ਕਿਹਾ ਕਿ ਉਸ ਦੀ ਜ਼ਿੰਦਗੀ ਦਾ ਇੱਕੋ ਇੱਕ ਟੀਚਾ ਸਲਮਾਨ ਖਾਨ ਨੂੰ ਮਾਰਨਾ ਹੈ। ਬਾਲੀਵੁਡ ਸਟਾਰ ਸਲਮਾਨ ਖਾਨ ਬਾਰੇ ਗੈਂਗਸਟਰ ਨੇ ਕਿਹਾ ਕਿ ਸਲਮਾਨ ਖਾਨ ਵਲੋਂ ਕੀਤੇ ਹਿਰਨ ਦੇ ਸ਼ਿਕਾਰ ਲਈ ਮੁਆਫੀ ਮੰਗਣੀ ਪਵੇਗੀ।
.
Lawrence Bishnoi's 'web series' Interview part-2 where and when was shot, important revelations.
.
.
.
#lawrencebishnoi #sidhumoosewala #lawrencebishnoiinterview