Raja Warring ਦਾ Amritpal Singh ਦੀ ਗ੍ਰਿਫ਼ਤਾਰੀ ਤੋਂ ਬਾਅਦ ਪਹਿਲਾਂ ਬਿਆਨ |Amritpal Arrest| OneIndia Punjabi

2023-03-18 5

ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਅੰਮ੍ਰਿਤਪਾਲ ਸਿੰਘ 'ਤੇ ਕੀਤਾ ਟਵੀਟ
ਰਾਜਾ ਵੜਿੰਗ ਨੇ ਟਵੀਟ ਕਰ ਲਿਖਿਆ, 'ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ'
ਸੁਖਜਿੰਦਰ ਰੰਧਾਵਾ ਨੇ ਲੋਕਾਂ ਨੂੰ ਅਫ਼ਵਾਵਾਂ 'ਤੇ ਭਰੋਸਾ ਨਾ ਕਰਨ ਦੀ ਕੀਤੀ ਅਪੀਲ |
.
Raja Warring Statement on Arrest of Amritpal Singh.
.
.
.
#rajawarring #amritpalsingharrest #punjabnews