ਅੰਮ੍ਰਿਤਪਾਲ ਦੇ ਸਮਰੱਥਕਾਂ ਖਿਲਾਫ਼ ਪੁਲਿਸ ਦਾ Action ਇਥੋਂ ਹੋਈ 13 ਹੋਰ ਨੌਜਵਾਨਾਂ ਦੀ ਗ੍ਰਿਫ਼ਤਾਰੀ| OneIndia Punjabi

2023-03-21 0

ਅੰਮ੍ਰਿਤਪਾਲ ਸਿੰਘ ਦੇ ਸਮਰੱਥਕਾਂ 'ਤੇ ਪੁਲਿਸ ਦਾ ਐਕਸ਼ਨ ਲਗਾਤਾਰ ਜਾਰੀ ਹੈ | ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਤੇ ਉਸਦੇ ਸਾਥੀਆਂ ਦੀ ਰਿਹਾਈ ਦੀ ਮੰਗ ਕਰਨ ਵਾਲੇ ਨੌਜਵਾਨਾਂ 'ਤੇ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ, ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੋਂ ਦਰਜਨਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਜਿਸ ਤਹਿਤ ਬਰਨਾਲਾ ਤੋਂ 9, ਖੰਨਾ ਤੋਂ 4 ਤੇ ਕੁੱਝ ਨੌਜਵਾਨਾਂ ਨੂੰ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਹੈ |
.
Action of the police against the enablers of Amritpal, 13 more youths were arrested from here.
.
.
.
#amritpalsingh #punjabnews #amritpalsingharrested