ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਵਧੀਆਂ ਮੁਸ਼ਕਿਲਾਂ | ਦੱਸਦਈਏ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ ਸੀ, ਜਿੱਥੇ ਲਾਰੈਂਸ ਨੂੰ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ | ਜਿਸ ਤੋਂ ਬਾਅਦ NIA ਨੂੰ 7 ਦਿਨ ਦਾ ਰਿਮਾਂਡ ਮਿਲਿਆ ਹੈ | ਇਸਦੇ ਨਾਲ ਹੀ ਬਿਸ਼ਨੋਈ ਤੇ ਦੀਪਕ ਰੰਗਾ ਦੇ ਕੋਲੋਂ ਇਕੱਠੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ|
.
After Lawrence Bishnoi's appearance, lawyer's Open Challenge!
.
.
.
#lawrencebishnoi #atiqahmed #NIA