ਸਾਬਕਾ CM ਪ੍ਰਕਾਸ਼ ਬਾਦਲ ਦੀ ਵਿਗੜੀ ਸਹਿਤ, ICU 'ਚ ਕੀਤਾ ਗਿਆ ਸ਼ਿਫਟ | Parkash Singh Badal | OneIndia Punjabi

2023-04-21 0

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਦੇ ਆਈਸੀਯੂ ਵਿਚ ਸ਼ਿਫ਼ਟ ਕਰ ਦਿੱਤਾ ਗਿਆ ਹੈ।
.
Former CM Parkash Badal shifted to ICU with ill health.
.
.
.
#parkashsinghbadal #parkashbadal #punjabnews