Charanjit Channi ਨੂੰ Vigilance ਨੇ ਪੇਸ਼ ਹੋਣ ਲਈ ਕਿਹਾ ਤਾਂ, ਸਾਹਮਣੇ ਰੱਖੀ ਅਨੋਖੀ ਮੰਗ | OneIndia Punjabi

2023-04-21 0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਅੱਜ ਮੁਹਾਲੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣ ਲਈ ਬੁਲਾਇਆ ਗਿਆ ਸੀ। ਵਿਜੀਲੈਂਸ ਟੀਮ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਵਾਂ ਆਗੂਆਂ ਤੋਂ ਪੁੱਛਗਿੱਛ ਕਰੇਗੀ।
.
When Channi was asked to appear by Vigilance, a unique demand was put forward.
.
.
.
#CharanjitSinghChanni #ChandigarhNews #punjabnews