ਸ਼ਰੋਈ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਈਆਂ ਸੰਗਤਾਂ ਤੇ ਗੁਰਬਾਣੀ ਸਰਵਣ ਕੀਤੀ | ਇਸ ਮੌਕੇ ਹਰਮਿੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਗਈ, ਜਿਸ ਦਾ ਸੰਗਤਾਂ ਨੇ ਖ਼ੂਬ ਆਨੰਦ ਮਾਣਿਆ |
.
On the occasion of Prakash Purab of Sri Guru Angad Dev ji, Sri Darbar Sahib, there was a supernatural firework display.
.
.
.
#goldentemple #darbarsahib #shriguruangaddevji
~PR.182~