ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨੇ Video ਬਣਾ ਕੇ ਕੀਤਾ ਵੱਡਾ ਦਾਅਵਾ | Amritpal SIngh | OneIndia Punjabi

2023-04-25 0

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਮਗਰੋਂ ਤਾਜ਼ਾ ਵੀਡੀਓ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਨੇ ਇਹ ਵੀਡੀਓ ਗ੍ਰਿਫਤਾਰੀ ਤੋਂ ਪਹਿਲਾਂ ਬਣਾਇਆ ਸੀ। ਇਸ ਵਿੱਚ ਉਨ੍ਹਾਂ ਨੇ ਆਪਣੇ ਪੱਖ ਰੱਖਦਿਆਂ ਗ੍ਰਿਫਤਾਰੀ ਬਾਰੇ ਦੱਸਿਆ ਹੈ।
.
Before the arrest, Amritpal made a big claim by making a video.
.
.
.
#amritpalsingh #amritpalarrested #punjabnews