Kotkapura Firing Case 'ਚ ਬਾਦਲਾਂ ਤੇ ਸੁਮੇਧ ਸੈਣੀ ਖਿਲਾਫ਼ 2400 ਪੇਜ਼ ਦਾ ਸਪਲੀਮੈਂਟਰੀ ਚਲਾਨ ਪੇਸ਼|OneIndia Punjabi

2023-04-25 0

ਐਲ ਕੇ ਯਾਦਵ ਏਡੀਜੀਪੀ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕੋਟਕਪੂਰਾ ਗੋਲੀ ਕਾਂਡ ਵਿੱਚ 2400 ਤੋਂ ਵੱਧ ਪੰਨਿਆਂ (ਦੋ ਹਜ਼ਾਰ ਚਾਰ ਸੌ ਪੰਨਿਆਂ) ਦਾ ਇੱਕ ਹੋਰ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿੱਚ ਐਲ ਕੇ ਯਾਦਵ ਏਡੀਜੀਪੀ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸੁਖਬੀਰ ਸਿੰਘ ਬਾਦਲ ਤਤਕਾਲੀ ਗ੍ਰਹਿ ਮੰਤਰੀ ਅਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਲਾਨ U/S 173(8) ਪੇਸ਼ ਕੀਤਾ ਗਿਆ ਹੈ।
.
2400 page supplementary challan presented against Badals and Sumedh Saini in Kotkapura Firing Case.
.
.
.
#KotkapuraGolikandCase #Sukhbirbadal #Punjabnews