ਮੌਸਮ ਵਿਭਾਗ ਨੇ ਜਾਰੀ ਕੀਤਾ Alert, 5 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ | Punjab Weather News | OneIndia Punjabi

2023-04-27 0

ਪੰਜ ਦਿਨ ਲਗਾਤਾਰ ਭਾਰੀ ਮੀਂਹ ਪਵੇਗਾ | ਮੌਸਮ ਵਿਭਾਗ ਨੇ ਗਰਮੀ ਦੀ ਮਾਰ ਝੱਲ ਰਹੇ ਲੋਕਾਂ ਲਈ ਖੁਸ਼ਖਬਰੀ ਦਿੱਤੀ ਹੈ। IMD ਨੇ ਕਿਹਾ ਹੈ ਕਿ ਅਗਲੇ ਪੰਜ ਦਿਨਾਂ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਕਾਰਨ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।
.
Meteorological department has issued an alert, there will be heavy rain for 5 days continuously.
.
.
.
#punjabnews #punjabweather #weathernews
~PR.182~