Punjab 'ਚ ਜਾਰੀ ਕੀਤਾ ਗਿਆ Yellow Alert, ਮਈ ਦੇ ਪਹਿਲੇ ਹਫ਼ਤੇ ਬਿਜਲੀ ਦੇ ਨਾਲ-ਨਾਲ ਪਵੇਗਾ ਮੀਂਹ |OneIndia Punjabi

2023-04-29 0

ਮੌਸਮ ਵਿਭਾਗ ਨੇ ਜਾਰੀ ਕੀਤਾ Yellow alert | ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਪੈ ਸਕਦਾ ਹੈ ਮੀਂਹ | ਪੰਜਾਬ ਦੇ ਕਈ ਇਲਾਕਿਆਂ 'ਚ ਬੀਤੇ ਦਿਨੀਂ ਹਲਕੀ ਬੂੰਦਾਬਾਂਦੀ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਅਪ੍ਰੈਲ ਦੇ ਅੰਤ ਤੱਕ, ਪੱਛਮੀ ਗੜਬੜੀ ਦੀ ਦਸਤਕ ਨੇ ਇੱਕ ਵਾਰ ਫਿਰ ਮੌਸਮ 'ਚ ਤਬਦੀਲੀ ਲਿਆਂਦੀ ਹੈ। ਮੌਸਮ ਵਿਭਾਗ ਮੁਤਾਬਕ ਹਰਿਆਣਾ 'ਚ 3 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
.
Yellow Alert issued in Punjab, there will be rain along with lightning in the first week of May.
.
.
.
#todayweather #weathernews #punjabnews