ਅਗਲੇ 5 ਦਿਨਾਂ ਲਈ ਗਰਜ਼-ਤੂਫਾਨ ਦੀ ਚਿਤਾਵਨੀ, ਜਾਣੋ ਮੌਸਮ ਦਾ ਹਾਲ | Punjab Weather News |OneIndia Punjabi

2023-05-01 0

ਮਈ ਦਾ ਮਹੀਨਾ ਸੁਹਾਵਣੇ ਮੌਸਮ ਨਾਲ ਸ਼ੁਰੂ ਹੋ ਗਿਆ ਹੈ। ਹਾਲਾਂਕਿ ਪਿਛਲੇ 1 ਹਫਤੇ ਤੋਂ ਮੀਂਹ ਕਾਰਨ ਮੌਸਮ ਖੁਸ਼ਕ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅੱਜ (1 ਮਈ) ਨੂੰ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ।
.
Thunderstorm warning for the next 5 days, know the weather.
.
.
.
#punjabnews #weathernews #weatherpunjab