Goldy Brar ਹੁਣ Canada ‘ਚ 25 Most Wanted Criminal List ‘ਚ ਸ਼ਾਮਿਲ | Goldy Brar | OneIndia Punjabi

2023-05-02 1

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਭਾਰਤ ਤੋਂ ਬਾਅਦ ਹੁਣ ਕੈਨੇਡਾ ਵਿੱਚ ਵੀ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ । ਉਸ ਨੂੰ ਕੈਨੇਡਾ ਦੇ ਟਾਪ 25 ਮੋਸਟ ਵਾਂਟੇਡ ਭਗੌੜਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ ।
.
Goldy Brar is now included in the 25 Most Wanted Criminal List in Canada.
.
.
.
#punjabnews #goldybrar #canadnews
~PR.182~